ਪੰਜਾਬ ਦੇ ਬਠਿੰਡਾ ਜ਼ਿਲ੍ਹੇ ਦੇ ਪਿੰਡ ਬੱਲੋ ਦੀ ਇੱਕ ਸਮਾਜ ਸੇਵੀ ਸੰਸਥਾ ਨੇ ਨਿਵੇਕਲਾ ਉਪਰਾਲਾ ਕੀਤਾ ਹੈ। ਇਹ ਸੰਸਥਾ ਪਿੰਡ ਦੇ ਅਨਪੜ ਬਜ਼ੁਰਗਾਂ ਨੂੰ ਸਿੱਖਿਅਤ ਕਰਨ ਦਾ ਕੰਮ ਕਰ ਰਹੀ ਹੈ।

ਸੰਸਥਾ ਵੱਲੋਂ ਪਿੰਡ ਵਿੱਚ ਇੱਕ ਮੁਫਤ ਬੇਬੇ ਬਾਪੂ ਦਾ ਸਕੂਲ ਚਲਾਇਆ ਜਾਂਦਾ ਹੈ ਜਿੱਥੇ ਬਜ਼ੁਰਗਾਂ ਨੂੰ ਪੜਨਾ ਅਤੇ ਲਿਖਣਾ ਸਿਖਾਇਆ ਜਾਂਦਾ ਹੈ।

ਸੰਸਥਾ ਦੇ ਸੰਚਾਲਕਾਂ ਕਹਿਣਾ ਕਿ ਉਹ ਚਾਹੁੰਦੇ ਹਨ ਕਿ ਪਿੰਡ ਵਿੱਚ ਕੋਈ ਵੀ ਅਨਪੜ ਨਾ ਰਹੇ।ਸੰਸਥਾ ਦੇ ਅਧਿਆਪਕ ਅਤੇ ਸਿੱਖਿਆ ਲੈ ਰਹੇ ਬਜ਼ੁਰਗਾਂ ਨਾਲ ਇਸ ਵੀਡੀਓ ਵਿੱਚ ਗੱਲਬਾਤ ਕੀਤੀ ਗਈ ਹੈ।

ਬੇਬੇ ਬਾਪੂ ਦਾ ਸਕੂਲ ਬਦਲ ਰਿਹਾ ਹੈ ਬਜ਼ੁਰਗਾਂ ਦੀ ਜ਼ਿੰਦਗੀ
More from MotivationalMore posts in Motivational »
- ਚੰਗੇ ਭਲਿਆਂ ਨੂੰ ਮਾਤ ਪਾਉਂਦਾ ਜਵਾਨ ਦਾ ਹੌਂਸਲਾ
- ਚੌਥੀ ਪੀੜੀ ਦਾ ਕਾਰੀਗਰ ਬਣਿਆ ਸੋਸ਼ਲ ਮੀਡੀਆ ਸਟਾਰ, ਲੱਕੜ ਵਿੱਚੋਂ ਤਿਆਰ ਕਰਦਾ ਹੈ ਅਨੋਖੀਆਂ ਕਲਾਕ੍ਰਿਤੀਆਂ
- ਰੁੱਸੇ ਪੰਛੀਆਂ ਨੂੰ ਮਨਾਉਣ ਦੀ ਮੁਹਿੰਮ ਚਲਾਉਣ ਵਾਲਾ ਪੰਜਾਬੀ ਨੌਜਵਾਨ
- 70 ਸਾਲ ਦੀ ਉਮਰ ਵਿੱਚ ਨਵੀਂ ਸ਼ੁਰੂਆਤ: ਮਹਿੰਦਰ ਕੌਰ ਨੇ ਦੁੱਖ ਨੂੰ ਤਾਕਤ ਬਣਾ ਕੇ ਖੋਲ੍ਹਿਆ ਢਾਬਾ
- ਸਾਡਾ ਪਰਿਵਾਰ ਵੀ ਸਾਂਝਾ ਹੈ ਤੇ ਕੰਮ ਵੀ ਸਾਂਝਾ ਹੈ






Be First to Comment