Press "Enter" to skip to content

ਨਸਲਾਂ ਬਚਾਉਣ ਦੀ ਜੰਗ ਚ ਮਿਸਾਲ ਬਣਿਆ ਪਿੰਡ

ਪੰਜਾਬ ਦੇ ਬਰਨਾਲਾ ਜ਼ਿਲ੍ਹੇ ਦੇ ਪਿੰਡ ਰਾਮਗੜ ਦੇ ਲੋਕਾਂ ਨੇ ਵਿਲੱਖਣ ਉਪਰਾਲਾ ਕੀਤਾ ਹੈ। ਪਿੰਡ ਦੀ ਪੰਚਾਇਤ ਵੱਲੋਂ ਪ੍ਰਵਾਸੀ ਪੰਜਾਬੀਆਂ ਦੇ ਸਹਿਯੋਗ ਨਾਲ ਓਪਨ ਏਅਰ ਆਰਟ ਗੈਲਰੀ ਬਣਾਈ ਗਈ ਹੈ।

ਇਸ ਆਰਟ ਗੈਲਰੀ ਵਿੱਚ ਬਾਬਾ ਬੁੱਲੇ ਸ਼ਾਹ, ਬਾਬਾ ਨਜ਼ਮੀ, ਸੰਤ ਰਾਮ ਉਦਾਸੀ, ਸਵਿੱਤਰੀ ਬਾਈ ਫੂਲੇ, ਗ਼ਦਰੀ ਗੁਲਾਬ ਕੌਰ, ਲਿਓ ਟਾਲਸਟਾਏ ਆਦਿ ਮਹਾਨ ਸਾਹਿਤਕਾਰਾਂ ਦੇ ਬੁੱਤ ਲਗਾਏ ਗਏ ਹਨ। ਪਿੰਡ ਵਾਸੀਆਂ ਮੁਤਾਬਿਕ ਕਿਤਾਬਾਂ ਤੋਂ ਦੂਰ ਹੁੰਦੀ ਜਾ ਰਹੀ ਨੌਜਵਾਨ ਪੀੜੀ ਨੂੰ ਸਾਹਿਤ ਦੀ ਚੇਟਕ ਲਾਉਣ ਲਈ ਇਹ ਉਪਰਾਲਾ ਕੀਤਾ ਗਿਆ ਹੈ।
ਹੇਠਲੀ ਵੀਡੀਓ ਵਿੱਚ ਪਿੰਡ ਵਾਸੀਆਂ ਨਾਲ ਇਸ ਉਪਰਾਲੇ ਸਬੰਧੀ ਗੱਲਬਾਤ ਕੀਤੀ ਗਈ ਹੈ:-

Be First to Comment

Leave a Reply

Your email address will not be published. Required fields are marked *

How beautiful the world would be if it was like this factory ਦੁਨੀਆ ਕਿੰਨੀ ਖ਼ੂਬਸੂਰਤ ਹੋਵੇ ਜੇ ਇਸ ਫ਼ੈਕਟਰੀ ਵਰਗੀ ਹੋਵੇ “Do the best you can until you know better. Then when you know better, do better.” — Maya Angelou An NGO that collects trash to educate poor students